Wednesday, 23 October 2024
31 August 2024 Australia

ਪਰਥ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ

ਪਰਥ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ - NZ Punjabi News

ਮੈਲਬੋਰਨ (ਹਰਪ੍ਰੀਤ ਸਿੰਘ) - ਪਰਥ ਦੇ ਗੁਰਦੁਆਰਾ ਸਾਹਿਬ ਸਿੱਖ ਟੈਂਪਲ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਕਿਸੇ ਸ਼ਰਾਰਤੀ ਅਨਸਰ ਨੇ ਗੁਰਦੁਆਰਾ ਸਾਹਿਬ ਦੀ ਬੇਪਤੀ ਦੀ ਵੀਡੀਓ ਟਿਕਟੋਕ 'ਤੇ ਅਪਲੋਡ ਕੀਤੀ ਹੈ। ਇਹ ਕਿਸੇ ਸ਼ਰਾਰਤੀ ਅਨਸਰ ਦੀ ਕਾਰਵਾਈ ਹੈ, ਜੋ ਭਾਈਚਾਰਿਕ ਸਾਂਝ ਨੂੰ ਖਤਮ ਕਰਨਾ ਚਾਹੁੰਦੇ ਹਨ। ਇਹ ਘਟਨਾ ਨਿੰਦਣਯੋਗ ਤਾਂ ਹੈ ਪਰ ਸੰਗਤਾਂ ਨੂੰ ਬੇਨਤੀ ਹੈ ਕਿ ਆਪਣੇ ਸਹਿਜ ਤੋਂ ਕੰਮ ਲੈਂਦਿਆਂ ਭਾਈਚਾਰਿਕ ਸਾਂਝ ਬਣਾਈ ਰੱਖੀ ਜਾਏ ਅਤੇ ਕਿਸੇ ਵੀ ਧਰਮ ਜਾਂ ਵਿਅਕਤੀ ਵਿਸ਼ੇਸ਼ ਨੂੰ ਨਿਸ਼ਾਨਾ ਨਾ ਬਣਾਇਆ ਜਾਏ।

ADVERTISEMENT
NZ Punjabi News Matrimonials