Wednesday, 23 October 2024
11 October 2024 Australia

ਆਸਟ੍ਰੇਲੀਆ ਵੱਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ

ਵਿਕਟੋਰੀਆ ਪਾਰਲੀਮੈਂਟ ਵਿੱਚ ਪਹਿਲੀ ਵਾਰ ਮਨਾਇਆ ਗਿਆ ਬੰਦੀ ਛੋੜ ਦਿਵਸ
ਆਸਟ੍ਰੇਲੀਆ ਵੱਸਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ - NZ Punjabi News

ਮੈਲਬੋਰਨ (ਹਰਪ੍ਰੀਤ ਸਿੰਘ) - ਆਸਟ੍ਰੇਲੀਆ ਵੱਸਦੇ ਭਾਈਚਾਰੇ ਵਿੱਚ ਇਸ ਵੇਲੇ ਖੁਸ਼ੀ ਦੀ ਲਹਿਰ ਹੈ, ਕਿਉਂਕਿ ਪਹਿਲੀ ਵਾਰ ਵਿਕਟੋਰੀਆ ਪਾਰਲੀਮੈਂਟ ਹਾਊਸ ਵਿੱਚ ਬੰਦੀ ਛੋੜ ਦਿਵਸ ਮਨਾਇਆ ਗਿਆ ਹੈ। ਇਸ ਮੌਕੇ ਪਾਰਲੀਮੈਂਟ ਹਾਊਸ ਵਿੱਚ ਕੀਰਤਨ ਵੀ ਹੋਏ ਅਤੇ ਅਰਦਾਸ ਰਾਂਹੀ ਅਕਾਲ ਪੁਰਖ ਦਾ ਸ਼ੁਕਰਾਨਾ ਵੀ ਕੀਤਾ ਗਿਆ।

ADVERTISEMENT
NZ Punjabi News Matrimonials