Wednesday, 16 October 2024
15 October 2024 Australia

ਸਿਡਨੀ ਯੂਨੀਵਰਸਿਟੀ ਵਿੱਚ ਹੋਏ ਧਮਾਕੇ ਤੋਂ ਬਾਅਦ 5 ਜਣਿਆਂ ਨੂੰ ਗੰਭੀਰ ਹਾਲਤ ਵਿੱਚ ਕਰਵਾਇਆ ਗਿਆ ਹਸਪਤਾਲ ਭਰਤੀ

ਸਿਡਨੀ ਯੂਨੀਵਰਸਿਟੀ ਵਿੱਚ ਹੋਏ ਧਮਾਕੇ ਤੋਂ ਬਾਅਦ 5 ਜਣਿਆਂ ਨੂੰ ਗੰਭੀਰ ਹਾਲਤ ਵਿੱਚ ਕਰਵਾਇਆ ਗਿਆ ਹਸਪਤਾਲ ਭਰਤੀ - NZ Punjabi News

ਮੈਲਬੋਰਨ (ਹਰਪ੍ਰੀਤ ਸਿੰਘ) - ਸਿਡਨੀ ਯੂਨੀਵਰਸਿਟੀ ਵਿੱਚ ਹੋਏ ਇੱਕ ਧਮਾਕੇ ਤੋਂ ਬਾਅਦ ਘੱਟੋ-ਘੱਟ 5 ਜਣਿਆਂ ਦੇ ਗੰਭੀਰ ਜਖਮੀ ਹੋਣ ਦੀ ਖਬਰ ਹੈ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਇਹ ਧਮਾਕਾ ਕੈਮੀਕਲ ਧਮਾਕਾ ਮੰਨਿਆ ਜਾ ਰਿਹਾ ਹੈ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਇੱਕ ਸਟਾਫ ਕਰਮਚਾਰੀ ਕੈਮੀਕਲ ਦਾ ਭਰਿਆ ਡੱਬਾ ਇੱਕ ਥਾਂ ਤੋਂ ਦੂਜੀ ਥਾਂ ਲੈ ਜਾ ਰਿਹਾ ਸੀ, ਪਰ ਕੈਮੀਕਲ ਰਿਏਕਸ਼ਨ ਕਾਰਨ ਇਹ ਧਮਾਕਾ ਹੋਇਆ, ਜਿਸ ਕਾਰਨ ਕਈ ਸਟਾਫ ਮੈਂਬਰਾਂ ਦੇ ਸੜਣ ਦੀ ਖਬਰ ਹੈ।

ADVERTISEMENT
NZ Punjabi News Matrimonials