
ਆਕਲੈਂਡ (ਹਰਪ੍ਰੀਤ ਸਿੰਘ) – ਨਿਊਜੀਲੈਂਡ ਦੇ ਵੱਖੋ-ਵੱਖ ਗੁਰੂਘਰਾਂ ਵਿਖੇ ਆਉਂਦੀ 22 ਜਨਵਰੀ ਤੋਂ 27 ਜਨਵਰੀ ਤੱਕ ਸਲਾਨਾ ਅਖੰਡ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਮਾਗਮਾਂ ਦਾ ਵੇਰਵਾ:
22 ਜਨਵਰੀ: ਸ਼ਾਮ 6 ਵਜੇ ਤੋਂ 9 ਵਜੇ ਤੱਕ
ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਪਾਪਾਟੋਏਟੋਏ
23 ਜਨਵਰੀ: ਸ਼ਾਮ 6 ਵਜੇ ਤੋਂ 9 ਵਜੇ ਤੱਕ
ਗੁਰਦੁਆਰਾ ਸਾਹਿਬ ਨਾਰਥਸ਼ੋਰ
24 ਜਨਵਰੀ: ਸ਼ਾਮ 5 ਵਜੇ ਤੋਂ 9 ਵਜੇ ਤੱਕ
ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਉਟਾਹੂਹੂ
25 ਜਨਵਰੀ: ਤੜਕੇ 3.30 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 10 ਵਜੇ ਤੱਕ
ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਟਾਕਾਨਿਨੀ
26 ਜਨਵਰੀ: ਸਵੇਰੇ 7 ਵਜੇ ਤੋਂ 11.30 ਵਜੇ ਤੱਕ
ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਉਟਾਹੂਹੂ
ਰੈਣਸਬਾਈ ਕੀਰਤਨ ਸ਼ਾਮ 6 ਵਜੇ ਤੋਂ ਤੜਕੇ 4 ਵਜੇ ਤੱਕ



