
ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਵਿਛੋੜੇ ‘ਤੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਭਾਈਚਾਰਕ ਸ਼ਖਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਮੂਹ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।
ਅੰਤਿਮ ਸੰਸਕਾਰ ਅਤੇ ਭੋਗ ਬਾਰੇ ਜਲਦ ਹੀ ਜਾਣਕਾਰੀ ਸਾਂਝੀ ਕੀਤੀ ਜਾਏਗੀ।
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਾਂ ਵਧੇਰੇ ਜਾਣਕਾਰੀ ਲਈ +64 274 339 770 ਇਸ ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



