Thursday, 22 February 2024
14 March 2020 New Zealand

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪਾਕਿਸਤਾਨ ਨੇ ਕਰਤਾਰਪੁਰ ਦਾ ਰਾਹ ਕੀਤਾ ਬੰਦ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪਾਕਿਸਤਾਨ ਨੇ ਕਰਤਾਰਪੁਰ ਦਾ ਰਾਹ ਕੀਤਾ ਬੰਦ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ): ਭਾਰਤ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਰੀਜਾਂ ਦੇ ਚਲਦਿਆਂ ਪਾਕਿਸਤਾਨ ਸਰਕਾਰ ਨੇ ਵੀ ਅਹਿਮ ਕਦਮ ਚੁੱਕਦਿਆਂ ਆਪਣੇ ਨਾਗਰਿਕਾਂ ਲਈ ਕਰਤਾਰਪੁਰ ਸਾਹਿਬ ਦਾ ਰਾਹ ਬੰਦ ਕਰ ਦਿੱਤਾ ਹੈ, ਦੱਸਦੀਏ ਕਿ ਇਸ ਫੈਸਲੇ ਦਾ ਭਾਰਤ ਤੋਂ ਜਾਣ ਵਾਲੇ ਯਾਤਰੀਆਂ 'ਤੇ ਕੋਈ ਅਸਰ ਨਹੀਂ ਪਏਗਾ।

ADVERTISEMENT
NZ Punjabi News Matrimonials