ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਵਿਖੇ ਰੋਜ਼ਾਨਾ 21 ਅਕਤੂਬਰ ਤੋਂ 26 ਅਕਤੂਬਰ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਜਿਹਨਾ ਵਿੱਚ ਕਥਾਵਾਚਕ ਸੁਖਦੇਵ ਸਿੰਘ ਡੱਲਾ ਸੁਲਤਾਨਪੁਰ ਲੋਧੀ ਵਾਲੇ ਸੰਗਤਾ ਨਾਲ ਗੁਰਬਾਣੀ ਵਿਚਾਰ ਸਾਂਝੇ ਕਰਨਗੇ।ਸੰਗਤਾ ਨੂੰ ਸਾਰੇ ਦੀਵਾਨਾ ਚ ਪਹੁੰਚਣ ਦੀ ਬੇਨਤੀ ਹੈ ਜੀ।
NZ Punjabi news