Thursday, 22 February 2024
29 October 2023 New Zealand

ਧੰਨੁ-ਧੰਨੁ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਾਮ ਦੇ ਦੀਵਾਨਾ ਵਿੱਚ ਜਰੂਰ ਹਾਜਰੀ ਭਰਨ ਜੀ!

ਧੰਨੁ-ਧੰਨੁ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਾਮ ਦੇ ਦੀਵਾਨਾ ਵਿੱਚ ਜਰੂਰ ਹਾਜਰੀ ਭਰਨ ਜੀ! - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਸੰਗਤਾਂ ਨੂੰ ਦੱਸਦੀਏ ਕਿ ਅੱਜ ਸ਼ਾਮ (30 ਅਕਤੂਬਰ, ਦਿਨ ਸੋਮਵਾਰ) ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਸ਼ਾਮ 5 ਵਜੇ ਸਹਿਜ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਉਪਰੰਤ ਸ਼ਾਮ 6.30 ਵਜੇ ਤੋਂ 8.30 ਵਜੇ ਤੱਕ ਕੀਰਤਨੀ ਜੱਥਿਆਂ ਵਲੋਂ ਕੀਰਤਨ ਦੀ ਸੇਵਾ ਨਿਭਾਈ ਜਾਏਗੀ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ, ਸਾਰੀਆਂ ਸੰਗਤਾਂ ਨੂੰ ਸ਼ਾਮ ਦੇ ਦੀਵਾਨਾਂ ਵਿੱਚ ਹਾਜਰੀ ਭਰਨ ਦੀ ਬੇਨਤੀ।

 

ADVERTISEMENT
NZ Punjabi News Matrimonials