Thursday, 22 February 2024
28 November 2023 New Zealand

ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਹਜੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਵਿਸ਼ੇਸ਼ ਦੀਵਾਨ ਲਗਾਤਾਰ ਜਾਰੀ

ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਹਜੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਵਿਸ਼ੇਸ਼ ਦੀਵਾਨ ਲਗਾਤਾਰ ਜਾਰੀ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਇੰਡੀਆ ਤੋਂ ਨਿਊਜੀਲੈਂਡ ਦੀਆਂ ਸੰਗਤਾਂ ਦੀ ਸੇਵਾ ਵਿੱਚ ਪੁੱਜੇ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ ਦੇ ਵਿਸ਼ੇਸ਼ ਦੀਵਾਨ ਬੀਤੇ ਕੱਲ ਤੋਂ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਸ਼ੁਰੂ ਹੋ ਗਏ ਹਨ, ਜੋ ਕਿ 1 ਦਸੰਬਰ ਤੱਕ ਜਾਰੀ ਰਹਿਣਗੇ। ਦੀਵਾਨਾਂ ਦਾ ਸਮਾਂ ਸ਼ਾਮ 6 ਵਜੇ ਤੋਂ 8 ਵਜੇ ਤੱਕ ਦਾ ਹੈ।
ਇਸ ਮੌਕੇ ਸੰਗਤਾਂ ਨੂੰ ਹੁੰਮ-ਹੁੰਮਾ ਕੇ ਗੁਰੂਘਰ ਪੁੱਜਣ ਦੀ ਬੇਨਤੀ।

ADVERTISEMENT
NZ Punjabi News Matrimonials