ਆਕਲੈਂਡ (ਹਰਪ੍ਰੀਤ ਸਿੰਘ) - ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਲਈ ਬਹੁਤ ਨਮੋਸ਼ੀ ਭਰੀ ਖਬਰ ਹੈ, ਢਾਡੀ ਜੱਥਾ ਜਸਵਿੰਦਰ ਸਿੰਘ ਸ਼ਾਂਤ ਦੇ ਮੁਖੀ ਜਸਵਿੰਦਰ ਸਿੰਘ ਸ਼ਾਂਤ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ। ਲੰਬੀ ਬਿਮਾਰੀ ਤੋਂ ਬਾਅਦ ਉਹ ਅੱਜ ਇਸ ਦਿਨ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ, ਪ੍ਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।