ਆਕਲੈਂਡ (ਹਰਪ੍ਰੀਤ ਸਿੰਘ) - ਨਿਊਜੀਲੈਂਡ ਦੀਆਂ ਸੰਗਤਾਂ ਲਈ ਜਰੂਰੀ ਬੇਨਤੀ ਹੈ ਕਿ ਉਘੇ ਚਿੰਤਕ, ਸਿੱਖ ਰਾਜਨੀਤੀਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਜੀ 27 ਨਵੰਬਰ ਤੋਂ 15 ਦਸੰਬਰ 2024 ਤੱਕ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਨਿਊਜੀਲੈਂਡ ਆ ਰਹੇ ਹਨ। ਉਨ੍ਹਾਂ ਦੇ ਪ੍ਰੋਗਰਾਮਾਂ ਦੇ ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ। ਵਧੇਰੇ ਜਾਣਕਾਰੀ ਲਈ: ਗੁਰਿੰਦਰਜੀਤ ਸਿੰਘ - 021 208 2095 ਨਾਲ ਸੰਪਰਕ ਕੀਤਾ ਜਾ ਸਕਦਾ ਹੈ।