Wednesday, 25 November 2020
20 November 2020 New Zealand

ਦੱਖਣੀ ਆਕਲੈਂਡ ਵਿੱਚ ਗੋਲੀਬਾਰੀ, ਇਲਾਕੇ ਨੂੰ ਕੀਤਾ ਗਿਆ ਸੀਲ

ਦੱਖਣੀ ਆਕਲੈਂਡ ਵਿੱਚ ਗੋਲੀਬਾਰੀ, ਇਲਾਕੇ ਨੂੰ ਕੀਤਾ ਗਿਆ ਸੀਲ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਦੱਖਣੀ ਆਕਲੈਂਡ ਦੇ ਓਟਾਰਾ ਵਿੱਚ ਕੁਝ ਸਮਾਂ ਪਹਿਲਾਂ ਹੀ ਹੋਈ ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਭਾਰੀ ਪੁਲਿਸ ਬਲ ਪੁੱਜਣ ਦੀ ਖਬਰ ਹੈ, ਜਾਣਕਾਰੀ ਅਨੁਸਾਰ ਪੁਲਿਸ ਨੇ ਇਲਾਕੇ ਦੀਆਂ ਕਈ ਸੜਕਾਂ 'ਤੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਅਨੁਸਾਰ ਇਸ ਘਟਨਾ ਵਿੱਚ ਕਿਸੇ ਦੇ ਜਖਮੀ ਹੋਣ ਦੀ ਖਬਰ ਨਹੀਂ ਹੈ।
ਅਜੇ ਵੀ ਇਲਾਕੇ ਵਿੱਚ ਕਾਫੀ ਜਿਆਦਾ ਗਿਣਤੀ ਵਿੱਚ ਪੁਲਿਸ ਮੌਜੂਦ ਹੈ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।

ADVERTISEMENT