Thursday, 16 September 2021
21 June 2021 World

ਸਾਬਕਾ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ 'ਆਪ' ਵਿੱਚ ਹੋਏ ਸ਼ਾਮਿਲ

ਸਾਬਕਾ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ 'ਆਪ' ਵਿੱਚ ਹੋਏ ਸ਼ਾਮਿਲ - NZ Punjabi News

ਆਕਲੈਂਡ (ਹਰਪ੍ਰੀਤ ਸਿੰਘ) - ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ 'ਆਪ' ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖਬਰ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ 2015 ਕੋਟਕਪੂਰਾ, ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਵਿੱਚ ਐਸ ਆਈ ਟੀ ਦੇ ਮੈਂਬਰ ਰਹੇ ਹਨ। ਉਨ੍ਹਾਂ ਨੇ 'ਆਪ' ਪਾਰਟੀ ਅੱਜ ਆਪਣੀ ਜਨਮ ਭੂਮੀ ਅਮਿੰ੍ਰਤਸਰ ਵਿੱਚ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਜੋਇਨ ਕੀਤੀ ਹੈ।

ADVERTISEMENT
NZ Punjabi News Matrimonials