ਆਕਲੈਂਡ (ਹਰਪ੍ਰੀਤ ਸਿੰਘ) - ਕੁਝ ਸਮਾਂ ਪਹਿਲਾਂ ਹੀ ਪੁਸ਼ਟੀ ਹੋਈ ਹੈ ਕਿ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇੱਕ ਸ਼ਖਸ ਵਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਵੇਲੇ ਰਹਿਰਾਸ ਸਾਹਿਬ ਦਾ ਪਾਠ ਹੋ ਰਿਹਾ ਸੀ। ਸੰਗਤਾਂ ਨੇ ਸ਼ਖਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।
NZ Punjabi news