Tuesday, 27 February 2024
03 July 2020 World

ਪ੍ਰਸਿੱਧ ਕੋਰੀਓਗ੍ਰਾਫਰ ਸਰੋਜ ਖਾਨ ਦਾ ਹੋਇਆ ਦਿਹਾਂਤ

ਪ੍ਰਸਿੱਧ ਕੋਰੀਓਗ੍ਰਾਫਰ ਸਰੋਜ ਖਾਨ ਦਾ ਹੋਇਆ ਦਿਹਾਂਤ - NZ Punjabi News

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਫਿਲਮ ਜਗਤ ਤੋ ਅੱਜ ਫਿਰ ਇੱਕ ਮਾੜੀ ਖ਼ਬਰ ਆਈ ਹੈ ਕਿ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਹਨਾ ਦਾ ਦਿਹਾਂਤ ਹੋ ਗਿਆ ਹੈ। ਉਹ 71 ਸਾਲ ਦੇ ਸਨ ਅਤੇ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਬਾਂਦਰਾ ਸਥਿਤ ਇਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ADVERTISEMENT
NZ Punjabi News Matrimonials